Punjabi - Christ Amar Dev Ji advises twice-born person to go by his own "innerman", ....

Punjabi - Christ Amar Dev Ji advises twice-born person to go by his own "innerman", ....

Punjabi - Christ Amar Dev Ji advises twice-born person to go by his own "innerman", the Christ or Satguru. His Word is Brewed through logical reasoning and the end product is called Logos. br br ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥ {ਪੰਨਾ 638} br br Please help me in writing my Book on "One God; One Faith". Replace 1 by 2, 3, 4, etc. for other chapters:- br br In Jesus, we are to be solitary.


User: Chaudhry Rajinder Nijjhar Jatt

Views: 1

Uploaded: 2016-01-28

Duration: 14:54

Your Page Title