Punjabi - Christ Arjan Dev Ji learnt His Word in the company of Sadhus and now his mind is at rest.

Punjabi - Christ Arjan Dev Ji learnt His Word in the company of Sadhus and now his mind is at rest.

Punjabi - Christ Arjan Dev Ji learnt His Word in the company of Sadhus and now his mind is at rest. br br ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ {ਪੰਨਾ 811} br br Please help me in writing my Book on "One God; One Faith". Replace 1 by 2, 3, 4, etc. for other chapters:- br br In Jesus, we are to be solitary.


User: Chaudhry Rajinder Nijjhar Jatt

Views: 3

Uploaded: 2016-01-31

Duration: 14:57

Your Page Title