Punjabi - Christ Amar Dev Ji appeals to God, be graceful and give us your Word - 1.

Punjabi - Christ Amar Dev Ji appeals to God, be graceful and give us your Word - 1.

Punjabi - Christ Amar Dev Ji appeals to God, be graceful and give us your Word - 1. br br br ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ {ਪੰਨਾ 666} br br My ebook has been published by Kindle. ASIN: B01AVLC9WO br In Jesus, we are to be solitary Royal Priests.


User: Chaudhry Rajinder Nijjhar Jatt

Views: 1

Uploaded: 2016-03-05

Duration: 14:20

Your Page Title