Sonia Gandhi ਨੂੰ ED ਵਲੋਂ ਪੁੱਛ-ਗਿੱਛ ਕੀਤੇ ਜਾਣ ਵਿਰੁੱਧ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ | Oneindia Punjabi

Sonia Gandhi ਨੂੰ ED ਵਲੋਂ ਪੁੱਛ-ਗਿੱਛ ਕੀਤੇ ਜਾਣ ਵਿਰੁੱਧ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ | Oneindia Punjabi

ਦਿੱਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪੁੱਛਗਿੱਛ ਖ਼ਿਲਾਫ਼ ਸੂਬੇ ਭਰ ਦੇ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਗਿਆ । ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਹਜ਼ਾਰਾਂ ਵਰਕਰ ਪੰਜਾਬ ਕਾਂਗਰਸ ਭਵਨ ਵਿਖੇ ਇਕੱਠੇ ਹੋਏ ਅਤੇ ਰਾਜ ਭਵਨ ਵੱਲ ਮਾਰਚ ਕੀਤਾ ।ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਸੁਖਪਾਲ ਭੁੱਲਰ,ਹਾਜ਼ਰ ਸਨ।


User: Oneindia Punjabi

Views: 0

Uploaded: 2022-07-23

Duration: 01:05