ਅਮਰੀਕਨ-ਪੰਜਾਬਣ ਵਲੋਂ ਪਿੱਠ ਤੇ ਗੁਰਬਾਣੀ ਦੀਆਂ ਤੁਕਾਂ ਲਿਖਾਕੇ ਨਗੇਜ਼-ਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ |

ਅਮਰੀਕਨ-ਪੰਜਾਬਣ ਵਲੋਂ ਪਿੱਠ ਤੇ ਗੁਰਬਾਣੀ ਦੀਆਂ ਤੁਕਾਂ ਲਿਖਾਕੇ ਨਗੇਜ਼-ਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ |

ਅਮਰੀਕਾ ਦੀ ਰਹਿਣ ਵਾਲੀ ਸੁਮੀਤ ਸਾਹਨੀ ਨਾਮ ਦੀ ਲੜਕੀ ਜਿਸਨੇ ਆਪਣੇ ਸਰੀਰ ਦੇ ਉੱਪਰ ਗੁਰਬਾਣੀ ਦੀਆਂ ਪੰਕਤੀਆਂ ਟੈਟੂ ਦੇ ਰੂਪ ਵਿੱਚ ਖੁਣਵਾਈਆਂ ਹਨ ਅਤੇ ਉਸ ਲੜਕੀ ਵੱਲੋਂ ਆਪਣਿਆਂ ਨੰਗੇਜ਼ ਤਸਵੀਰਾਂ ਸੋਸ਼ਲ ਮੀਡੀਆ ਤੇ ਅਪਲੋਡ ਕੀਤੀਆਂ ਗਈਆਂ ,ਜਿਸ ਤੋਂ ਬਾਅਦ ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ ਤੇ ਸਿੱਖ ਭਾਈਚਾਰੇ 'ਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਚਲਦੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਤੇ ਲੜਕੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।


User: Oneindia Punjabi

Views: 3

Uploaded: 2022-08-05

Duration: 04:14

Your Page Title