ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਹੈਪੀ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ | OneIndia Punjabi

ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਹੈਪੀ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ | OneIndia Punjabi

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਹੈਪੀ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ । ਹੈਪੀ ਭੁੱਲਰ ਪਿਛਲੇ ਲੰਮੇ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ। ਬੰਬੀਹਾ ਗੈਂਗ ਨੇ ਪਹਿਲਾਂ ਇੱਕ ਐਫਬੀ ਪੋਸਟ 'ਚ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਵਾਰ ਦੁਬਾਰਾ ਨਾ ਹੋਵੇ, ਇਸ ਲਈ ਪੰਜਾਬ ਪੁਲਿਸ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। #sidhumoosewala #bambihagroup #policeencounter br


User: Oneindia Punjabi

Views: 3

Uploaded: 2022-08-09

Duration: 01:17

Your Page Title