ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਰਾਜਾ ਵੜਿੰਗ ਨੂੰ ਇਹ ਸਲਾਹ

ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਰਾਜਾ ਵੜਿੰਗ ਨੂੰ ਇਹ ਸਲਾਹ

Arrest of Bharat Bhushan Ashu: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ ਕਿ ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ।


User: ABP Sanjha

Views: 1

Uploaded: 2022-08-27

Duration: 00:47

Your Page Title