Mankirat Aulakh ਲੰਬੇ ਸਮੇਂ ਤੋਂ ਬਾਅਦ ਭਾਰਤ ਪਰਤੇ, ਦਿੱਲੀ 'ਚ ਕਰਨ ਜਾ ਰਹੇ SHOW | OneIndia Punjabi

Mankirat Aulakh ਲੰਬੇ ਸਮੇਂ ਤੋਂ ਬਾਅਦ ਭਾਰਤ ਪਰਤੇ, ਦਿੱਲੀ 'ਚ ਕਰਨ ਜਾ ਰਹੇ SHOW | OneIndia Punjabi

ਗੈਂਗਸਟਰਾਂ ਵਲੋਂ ਜਾਨੋ ਮਾਰਨ ਦੀਆਂ ਮਿਲ ਰਹੀਆਂ ਲਗਾਤਾਰ ਧਮਕੀਆਂ ਦੇ ਬਾਵਜੂਦ, ਪੰਜਾਬੀ ਗਾਇਕ ਮਨਕੀਰਤ ਔਲਖ ਲੰਬੇ ਸਮੇਂ ਤੋਂ ਬਾਅਦ ਭਾਰਤ ਪਰਤ ਆਏ ਨੇ । ਦਰਅਸਲ, 29 ਮਈ ਨੂੰ ਹੋਏ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ । ਜਿਸ ਦੇ ਚਲਦੇ ਮਨਕੀਰਤ ਔਲਖ ਕੈਨੇਡਾ ਚਲੇ ਗਏ ਸਨ। ਭਾਵੇਂ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ਰਾਹੀਂ ਕਈ ਵਾਰ ਸਪੱਸ਼ਟ ਕੀਤਾ ਸੀ, ਕਿ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਬਾਵਜੂਦ ਇਸ ਦੇ ਬੰਬੀਹਾ ਗਰੁੱਪ ਵੱਲੋਂ ਮਨਕੀਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। #MankiratAulakh #PunjabiSinger #BambihaGroup


User: Oneindia Punjabi

Views: 2

Uploaded: 2022-10-01

Duration: 00:52

Your Page Title