CM Bhagwant Mann ਨੇ ਦਿੱਤਾ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ, ਪੱਕੇ ਕਰਨ ਦਾ Notification ਕੀਤਾ ਜ਼ਾਰੀ |

CM Bhagwant Mann ਨੇ ਦਿੱਤਾ ਅਧਿਆਪਕਾਂ ਨੂੰ ਦੀਵਾਲੀ ਦਾ ਤੋਹਫ਼ਾ, ਪੱਕੇ ਕਰਨ ਦਾ Notification ਕੀਤਾ ਜ਼ਾਰੀ |

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ | CM ਮਾਨ ਨੇ 9 ਹਜ਼ਾਰ ਕੱਚੇ ਅਧਿਆਪਕਾ ਨੂੰ ਪੱਕੇ ਕਰਨ ਲਈ ਬੀਤੇ ਦਿਨ notification ਜ਼ਾਰੀ ਕੀਤਾ | ਉਨ੍ਹਾਂ ਨੇ ਅਧਿਆਪਕਾਂ ਨੂੰ ਆਪਣੇ ਦਫ਼ਤਰ ਬੁਲਵਾਇਆ ਤੇ notification ਜ਼ਾਰੀ ਕੀਤਾ | ਇਸਦੇ ਨਾਲ ਹੀ ਉਨ੍ਹਾਂ ਨੇ ਟਵੀਟ ਕਰ ਲਿਖਿਆ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ, ਅਧਿਆਪਕਾ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ ਉਸ ਨੂੰ ਬੂਰ ਪੈ ਗਿਆ ਹੈ | ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ notification ਜ਼ਾਰੀ ਦਿੱਤਾ ਹੈ |ਹੁਣ ਬਾਕੀਆਂ ਲਈ ਕੰਮ ਕਰਾਂਗੇ | ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ,ਜੋ ਕਹਿੰਦੇ ਹਾਂ, ਉਹ ਕਰਦੇ ਹਾਂ | br


User: Oneindia Punjabi

Views: 2

Uploaded: 2022-10-08

Duration: 01:17

Your Page Title