ਅਮਰੀਕਾ ਰਹਿੰਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ | OneIndia Punjabi

ਅਮਰੀਕਾ ਰਹਿੰਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ | OneIndia Punjabi

ਚੰਗੇ ਭਵਿੱਖ ਦੀ ਤਲਾਸ਼ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਸੁਲਤਾਨਪੁਰ ਲੋਧੀ ਦੇ ਪਿੰਡ ਮੇਵਾ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੇਸ਼ੇ ਤੋਂ ਟਰੱਕ ਡਰਾਈਵਰ ਸੀ ਅਤੇ ਉਸਦੀ ਉਮਰ 29 ਸਾਲ ਸੀ।


User: Oneindia Punjabi

Views: 1

Uploaded: 2022-10-15

Duration: 01:17

Your Page Title