ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨਿਆ | Arsh Dalla | OneIndia Punjabi

ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨਿਆ | Arsh Dalla | OneIndia Punjabi

ਭਾਰਤ ਸਰਕਾਰ ਨੇ ਗੈਂਗਸਟਰ ਅਰਸ਼ ਡੱਲਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ । ਅਰਸ਼ ਡੱਲਾ ਕਤਲ ਤੇ ਫਿਰੌਤੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ, ਪਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਰਸ਼ ਡੱਲਾ ਦੇ ਖਾਲਿਸਤਾਨੀਆਂ ਨਾਲ ਸਬੰਧਾਂ ਦਾ ਹਵਾਲਾ ਦੇਕੇ ਉਸ ਨੂੰ ਅੱਤਵਾਦੀ ਐਲਾਨ ਦਿੱਤਾ ਹੈ । br . br The Indian government has declared gangster Arsh Dalla as a terrorist. br . br . br .


User: Oneindia Punjabi

Views: 0

Uploaded: 2023-01-10

Duration: 01:27

Your Page Title