AmritPal Singh ਬਾਰੇ Captain Amarinder Singh ਦੀ ਇਹ ਹੈ ਰਾਏ | OneIndia Punjabi

AmritPal Singh ਬਾਰੇ Captain Amarinder Singh ਦੀ ਇਹ ਹੈ ਰਾਏ | OneIndia Punjabi

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣਨ ਦੀਆਂ ਅਟਕਲਾਂ 'ਤੇ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਹੈ ਪਰ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫ਼ੈਸਲਾ ਹੋਵੇਗਾ ਅਤੇ ਉਹ ਉਨ੍ਹਾਂ ਦੇ ਫ਼ੈਸਲੇ ਨਾਲ ਸਹਿਮਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਿੱਥੇ ਚਾਹੁਣਗੇ, ਉਹ ਉੱਥੇ ਹੀ ਰਹਿਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਲਪਨਿਕ ਹੈ ਅਤੇ ਇਸ ਬਾਰੇ ਉਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਕੀਤਾ ਗਿਆ ਹੈ, ਉਹ ਇਸ ਬਾਰੇ ਕੁੱਝ ਨਹੀਂ ਜਾਣਦੇ।


User: Oneindia Punjabi

Views: 0

Uploaded: 2023-02-03

Duration: 03:22

Your Page Title