ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਲੱਗੀਆਂ ਰੌਣਕਾਂ | OneIndia Punjabi

ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਲੱਗੀਆਂ ਰੌਣਕਾਂ | OneIndia Punjabi

ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਦਰਬਾਰ ਸਾਹਿਬ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ | ਜਿੱਥੇ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰਬਾਣੀ ਸਰਵਣ ਕੀਤੀ | br . br Shri Darbar Sahib celebrations on the occasion of Prakash Purab of Shri Guru Har Rai Sahib JI. br . br . br .

User: Oneindia Punjabi

Views: 0

Uploaded: 2023-02-04

Duration: 01:49

Your Page Title