ਸਿਟ ਵਲੋਂ ਬਾਦਲਾਂ ਦਾ ਨਾਂ ਲੈਣ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਟਵੀਟ "ਨਹੀਂਓਂ ਬਖਸ਼ਦੇ ਕਿਸੇ ਨੂੰ"| OneIndia Punjabi

ਸਿਟ ਵਲੋਂ ਬਾਦਲਾਂ ਦਾ ਨਾਂ ਲੈਣ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਟਵੀਟ "ਨਹੀਂਓਂ ਬਖਸ਼ਦੇ ਕਿਸੇ ਨੂੰ"| OneIndia Punjabi

ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਫਰੀਦਕੋਟ ਦੀ ਅਦਾਲਤ ਦੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਵੱਡਾ ਬਿਆਨ ਦਿੱਤਾ ਹੈ । ਟਵੀਟ 'ਚ ਉਨ੍ਹਾਂ ਕਿਹਾ 'ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਹੋਏ ਬੇਨਕਾਬ..ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ | br . br Bhagwant Mann tweeted after the SIT named the Badals, "No one is spared".. br . br . br .


User: Oneindia Punjabi

Views: 0

Uploaded: 2023-02-25

Duration: 01:25

Your Page Title