ਬਰਗਾੜੀ ਬੇਅਦਬੀ ਮਾਮਲੇ 'ਚ ਵੱਡੀ Update, Ram Rahim ਦਾ ਸੱਜਾ ਹੱਥ ਕੀਤਾ ਗ੍ਰਿਫ਼ਤਾਰ |OneIndia Punjabi

ਬਰਗਾੜੀ ਬੇਅਦਬੀ ਮਾਮਲੇ 'ਚ ਵੱਡੀ Update, Ram Rahim ਦਾ ਸੱਜਾ ਹੱਥ ਕੀਤਾ ਗ੍ਰਿਫ਼ਤਾਰ |OneIndia Punjabi

ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ 'ਚ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਦੇ ਸੰਬੰਧ 'ਚ ਸੰਦੀਪ ਬਰੇਟਾ ਤੇ ਕਮੇਟੀ ਦੇ ਦੋ ਹੋਰ ਮੈਂਬਰ ਹਰਸ਼ ਧੂਰੀ ਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। br . br Big update in Bargari blasphemy case, Ram Rahim's right hand man arrested. br . br . br . br #Daduwal #HSGPC #BargadiSacrilegebr ~PR.


User: Oneindia Punjabi

Views: 3

Uploaded: 2023-05-23

Duration: 01:38

Your Page Title