ਕਰਤਾਰਪੁਰ ਸਾਹਿਬ ਲਾਂਘਾ ਨੂੰ ਲੈਕੇ ਸ਼ਰਧਾਲੂਆਂ ਲਈ ਆਈ Update, ਸੁਣੋ |OneIndia Punjabi

ਕਰਤਾਰਪੁਰ ਸਾਹਿਬ ਲਾਂਘਾ ਨੂੰ ਲੈਕੇ ਸ਼ਰਧਾਲੂਆਂ ਲਈ ਆਈ Update, ਸੁਣੋ |OneIndia Punjabi

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ ਯਾਨੀ 25 ਜੁਲਾਈ ਤੋਂ ਮੁੜ ਸ਼ੁਰੂ ਹੋ ਰਿਹਾ ਹੈ। ਭਾਰੀ ਮੀਂਹ ਪੈਣ ਅਤੇ ਰਾਵੀ ਦਰਿਆ ਚ ਪਾਣੀ ਭਰ ਜਾਣ ਕਾਰਨ ਲਾਂਘੇ 'ਤੇ ਆਵਾਜਾਈ 19 ਜੁਲਾਈ ਨੂੰ ਬੰਦ ਕਰ ਦਿੱਤੀ ਗਈ ਸੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਗਲਵਾਰ ਤੋਂ ਲਾਂਘਾ ਖੁੱਲ੍ਹ ਰਿਹਾ ਹੈ ਅਤੇ 125 ਸ਼ਰਧਾਲੂਆਂ ਦੇ ਬੇਨਤੀ ਪੱਤਰ ਆਏ ਹਨ। br . br Update for pilgrims about Kartarpur Sahib Corridor, listen. br . br . br .


User: Oneindia Punjabi

Views: 0

Uploaded: 2023-07-25

Duration: 01:23