Canada 'ਚ ਪੰਜਾਬੀ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ 6 ਕਰੋੜ ਦਾ ਮਾਲਿਕ | Canada News |OneIndia Punjabi

Canada 'ਚ ਪੰਜਾਬੀ ਦੀ ਚਮਕੀ ਕਿਸਮਤ, ਰਾਤੋ-ਰਾਤ ਬਣਿਆ 6 ਕਰੋੜ ਦਾ ਮਾਲਿਕ | Canada News |OneIndia Punjabi

ਕੈਨੇਡਾ 'ਚ ਪੰਜਾਬੀ ਦੀ ਚਮਕੀ ਕਿਸਮਤ, ਨਿਕਲੀ 1 ਮਿਲੀਅਨ ਡਾਲਰ ਦੀ ਲੋਟਰੀ | ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਰਹਿਣ ਵਾਲੇ ਪੰਜਾਬੀ ਜਸਵਿੰਦਰ ਸਿੰਘ ਬੱਸੀ ਦੀ 1 ਮਿਲੀਅਨ ਕੈਨੇਡੀਅਨ ਡਾਲਰ ਭਾਵ 6 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਬੀ.ਸੀ. ਲਾਟਰੀ ਕਾਰਪੋਰੇਸ਼ਨ ਨੇ ਦੱਸਿਆ ਕਿ ਜਸਵਿੰਦਰ ਬੱਸੀ ਨੇ 25 ਜੁਲਾਈ ਦੇ ਡਰਾਅ ਤੋਂ 1 ਮਿਲੀਅਨ ਡਾਲਰ ਮੈਕਸਮਿਲੀਅਨ ਇਨਾਮ ਜਿੱਤਿਆ ਹੈ। ਜਸਵਿੰਦਰ ਬੱਸੀ ਨੇ ਉੱਤਰੀ ਡੈਲਟਾ 'ਚ 120ਵੀਂ ਸਟਰੀਟ 'ਤੇ 7-ਇਲੈਵਨ ਤੋਂ ਲੋਟੋ ਮੈਕਟ ਲਾਟਰੀ ਟਿਕਟ ਖ਼ਰੀਦੀ ਸੀ। br . br The bright fortune of Punjabi in Canada, became the owner of 6 crores overnight. br . br . br . br #canadanews #crorepati #punjabnewsbr ~PR.


User: Oneindia Punjabi

Views: 2

Uploaded: 2023-08-05

Duration: 02:12