Moosewala ਕਤ+ਲਕਾਂਡ ਨਾਲ ਜੁੜੀ ਖ਼ਬਰ, America ਤੋਂ ਹੱਥਿਆਰ ਸਪਲਾਈ ਕਰਨ ਵਾਲਾ ਗੈਂਗਸਟਰ ਗ੍ਰਿਫ਼ਤਾਰ|OneIndia Punjabi

Moosewala ਕਤ+ਲਕਾਂਡ ਨਾਲ ਜੁੜੀ ਖ਼ਬਰ, America ਤੋਂ ਹੱਥਿਆਰ ਸਪਲਾਈ ਕਰਨ ਵਾਲਾ ਗੈਂਗਸਟਰ ਗ੍ਰਿਫ਼ਤਾਰ|OneIndia Punjabi

ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ 'ਚ ਲੋੜੀਂਦੇ ਅੰਤਰਰਾਸ਼ਟਰੀ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਹੈ। ਕਾਹਲੋਂ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਹਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਨੂੰ ਹਥਿਆਰ ਸਪਲਾਈ ਕਰਦਾ ਸੀ। ਦੱਸ ਦਈਏ ਕਿ ਕਾਹਲੋਂ 'ਤੇ ਇਲਜ਼ਾਮ ਹੈ ਕਿ ਉਸਨੇ ਮੂਸੇਵਾਲਾ ਕਤਲ ਕਾਂਡ 'ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ ਸਨ। br . br News related to Moosewala mur+der case, gangster who supplied weapons from America arrested. br . br . br . br #lawrencebishnoi #darmanjotkahlon #sidhumoosewalabr ~PR.


User: Oneindia Punjabi

Views: 1

Uploaded: 2023-08-10

Duration: 01:52

Your Page Title