ਵਿਆਹ ਦੇ ਬੰਧਨ 'ਚ ਬੱਝੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਡਾ.ਗੁਰਵੀਨ ਕੌਰ ਨਾਲ ਲਈਆਂ ਲਾਵਾਂ |OneIndia Punjabi

ਵਿਆਹ ਦੇ ਬੰਧਨ 'ਚ ਬੱਝੇ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ, ਡਾ.ਗੁਰਵੀਨ ਕੌਰ ਨਾਲ ਲਈਆਂ ਲਾਵਾਂ |OneIndia Punjabi

ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੀਜੇ ਮੰਤਰੀ ਹਨ ਜਿਹੜੇ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਆਨੰਦ ਕਾਰਜ ਦੀ ਰਸਮ ਹੋਈ। ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਢੰਗ ਨਾਲ ਹੋਈਆਂ। ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਮੀਤ ਹੇਅਰ ਇਸ ਸਮੇਂ ਜਲ ਸਰੋਤ ਵਿਭਾਗ ਦੇ ਮੰਤਰੀ ਹਨ। br . br Punjab Sports Minister Meet Hare is married. br . br . br .


User: Oneindia Punjabi

Views: 0

Uploaded: 2023-11-07

Duration: 02:24