ਬੋਲਡ ਲੁੱਕ 'ਚ ਦੀਪ ਸਿੱਧੂ ਦੀ ਪ੍ਰੇਮਿਕਾ Reena Rai, ਵੀਡੀਓ ਦੇਖ ਲੋਕ ਹੋਏ ਹੈਰਾਨ! |OneIndia Punjabi

ਬੋਲਡ ਲੁੱਕ 'ਚ ਦੀਪ ਸਿੱਧੂ ਦੀ ਪ੍ਰੇਮਿਕਾ Reena Rai, ਵੀਡੀਓ ਦੇਖ ਲੋਕ ਹੋਏ ਹੈਰਾਨ! |OneIndia Punjabi

ਦੀਪ ਸਿੱਧੂ ਦੀ ਗਰਲਫਰੈਂਡ ਰੀਨਾ ਰਾਏ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਉਹ ਸੋਸ਼ਲ ਮੀਡੀਆ 'ਤੇ ਬੇਬਾਕੀ ਨਾਲ ਆਪਣੀ ਰਾਏ ਰੱਖਦੀ ਹੈ ਅਤੇ ਟਰੋਲ ਹੋਣ ਦੀ ਪਰਵਾਹ ਨਹੀਂ ਕਰਦੀ। ਇਸ ਵਾਰ ਵੀ ਰੀਨਾ ਰਾਏ ਨੇ ਇੱਕ ਸੋਸ਼ਲ ਮੀਡੀਆ ਪੋਸਟ ਪਾਈ ਹੈ, ਜਿਸ ਦੇ ਚਲਦਿਆਂ ਉਸ ਨੂੰ ਕਾਫੀ ਟਰੋਲ ਕੀਤਾ ਜਾ ਰਿਹਾ ਹੈ।ਇਹ ਤਾਂ ਸਭ ਨੂੰ ਹੀ ਪਤਾ ਹੈ ਕਿ ਬੀਤੇ ਦਿਨ ਯਾਨਿ 12 ਨਵੰਬਰ ਨੂੰ ਦੇਸ਼ ਭਰ ਵਿੱਚ ਦੀਵਾਲੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। br . br Deep Sidhu's girlfriend Reena Rai in a bold look, people were surprised to see the video! br . br . br .


User: Oneindia Punjabi

Views: 0

Uploaded: 2023-11-13

Duration: 02:02

Your Page Title