ਇਹ ਕੀ ਪਾ ਲਿਆ Sonam Bajwa ਨੇ! ਕੱਪੜਿਆਂ ਦੇ ਆਰ-ਪਾਰ ਦਿੱਖ ਰਿਹਾ ਸਭ |OneIndia Punjabi

ਇਹ ਕੀ ਪਾ ਲਿਆ Sonam Bajwa ਨੇ! ਕੱਪੜਿਆਂ ਦੇ ਆਰ-ਪਾਰ ਦਿੱਖ ਰਿਹਾ ਸਭ |OneIndia Punjabi

ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਸੋਨਮ ਬਾਜਵਾ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ।ਹਾਲ ਹੀ 'ਚ ਉਸ ਨੇ ਇਕ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਆਪਣੀ ਖ਼ੂਬਸੂਰਤੀ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਬੇਹੱਦ ਹੌਟ ਨਜ਼ਰ ਆ ਰਹੀ ਹੈ।ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਨੇ ਚਿੱਟੇ ਰੰਗ ਦੀ ਡਰੈੱਸ ਪਹਿਨੀ ਹੋਈ ਹੈ, ਜਿਸ 'ਚ ਉਹ ਬਹੁਤ ਸੋਹਣੀ ਲੱਗ ਰਹੀ ਹੈ। br . br . br . br #sonambajwa #actress #bollywoodnewsbr ~PR.


User: Oneindia Punjabi

Views: 7

Uploaded: 2024-02-06

Duration: 01:52

Your Page Title