ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅੰਮ੍ਰਿਤਸਰ ਦੇ ਪਿੰਡ ਬਲ ਸਚੰਦਰ ਦੀ ਪੰਚਾਇਤ ਨੇ ਕੀਤਾ ਵਿਸ਼ੇਸ਼ ਉਪਰਾਲਾ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅੰਮ੍ਰਿਤਸਰ ਦੇ ਪਿੰਡ ਬਲ ਸਚੰਦਰ ਦੀ ਪੰਚਾਇਤ ਨੇ ਕੀਤਾ ਵਿਸ਼ੇਸ਼ ਉਪਰਾਲਾ

pIntro:ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਅੰਮ੍ਰਿਤਸਰ ਦੇ ਪਿੰਡ ਬਲ ਸਚੰਦਰ ਦੀ ਪੰਚਾਇਤ ਨੇ ਕੀਤਾ ਵਿਸ਼ੇਸ਼ ਉਪਰਾਲਾbrbrਪਿੰਡ ਦੇ ਵਿੱਚ ਇੱਕ ਵਿਸ਼ਾਲ ਜਿਮ ਕੀਤਾ ਗਿਆ ਤਿਆਰ br ppbrਪਿੰਡ ਦੇ ਵਿੱਚ ਸੀਸੀਟੀਵੀ ਕੈਮਰੇ ਵੀ ਲਗਵਾਏ ਗਏ ਨੇ। ppbrbrਨਸ਼ਾ ਵੇਚਣ ਵਾਲਿਆਂ ਦੇ ਉੱਪਰ ਸਖਤ ਤੋਂ ਸਖਤ ਕਾਰਵਾਈ ਪਿੰਡ ਦੀ ਪੰਚਾਇਤ ਦੇ ਵੱਲੋਂ ਕੀਤੀ ਜਾਵੇਗੀ ਨਸ਼ਾ ਵੇਚਣ ਵਾਲੇ ਦੀ ਕੋਈ ਵੀ ਪਿੰਡ ਵੱਲੋਂ ਜਮਾਨਤ ਨਹੀਂ ਕਰਵਾਈ ਜਾਵੇਗੀ ਇਹ ਖਾਸ ਉਪਰਾਲਾ ਪਿੰਡ ਦੇ ਸਰਪੰਚ ਦੇ ਵੱਲੋਂ ਕੀਤਾ ਗਿਆ ppbrbrਸ਼ਹਿਰ ਚ ਮੌਜੂਦ ਮਲਟੀ ਨੈਸ਼ਨਲ ਕੰਪਨੀਆਂ ਦੇ ਜਿੰਮਾਂ ਨੂੰ ਮਾਤ ਪਾਉਂਦਾ ਫਿਟਨੈਸ ਪੁਆਇੰਟ ਆਧੁਨਿਕ ਤਕਨੀਕ ਦੀਆਂ ਮਸ਼ੀਨਾਂ ਨਾਲ ਕੀਤਾ ਗਿਆ ਲੈਸbrbrਪਿੰਡ ਦੇ ਸਾਰੇ ਨੌਜਵਾਨ ਫਰੀ ਲਾ ਸਕਣਗੇ ਜਿਮbr ppbrਪਿੰਡ ਦੀਆਂ ਮਹਿਲਾਵਾਂ ਲਈ ਵੀ ਰੱਖਿਆ ਗਿਆ ਵੱਖਰਾ ਟਾਈਮ brbrਦੋ ਮਾਹਿਰ ਕੋਚ ਕੀਤੇ ਗਏ ਭਰਤੀ Body:ਪਰ ਪਿਛਲੇ ਅੱਠ ਸਾਲਾਂ ਚ ਲਾਪਰਵਾਹੀ ਦੇ ਚਲਦਿਆਂ ਜਿਮ ਰਿਹਾ ਸੀ ਬੰਦbrbrਪਿੰਡ ਦੇ ਨੌਜਵਾਨ ਸਰਪੰਚ ਜੁਗਰਾਜ ਸਿੰਘ ਵੱਲੋਂ ਕੀਤਾ ਗਿਆ ਵਿਸ਼ੇਸ਼ ਉਪਰਾਲਾ brbr5 ਲੱਖ ਰੁਪਏ ਦੀ ਲਾਗਤ ਨਾਲ ਟਰੇਡ ਮਿਲ, ਸਾਈਕਲ, ਵੇਟ ਮਸ਼ੀਨਾਂ ਅਤੇ ਡੰਬਲ ਆਦਿ ਮਸ਼ੀਨਾਂ ਲਿਆਂਦੀਆਂ ਗਈਆਂ brbrਸਮੂਹ ਪਿੰਡ ਵਾਸੀਆਂ ਵਿੱਚ ਪਾਈ ਜਾ ਰਹੀ ਖੁਸ਼ੀppbrbrbrਅੰਮ੍ਰਿਤਸਰ ਦੇ ਪਿੰਡ ਬਲ ਸਚੰਦਰ ਦੀ ਪੰਚਾਇਤ ਵੱਲੋਂ ਕੀਤਾ ਗਿਆ ਵਿਸ਼ੇਸ਼ ਉਪਰਾਲਾ ਲਗਾਤਰ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਨੂੰ ਲੈ ਕੇ ਪਿੰਡ ਵਾਸੀਆਂ ਤੇ ਨਵੇਂ ਬਣੇ ਸਰਪੰਚ ਵੱਲੋਂ ਇਹ ਕੀਤਾ ਗਿਆ ਹੈ ਖਾਸ ਉਪਰਾਲਾ ਇਸ ਮੌਕੇ ਪਿੰਡ ਦੇ ਸਰਪੰਚ ਜੁਗਰਾਜ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਦੇ ਵਿੱਚ ਇੱਕ ਵਿਸ਼ਾਲ ਜਿਮ ਤਿਆਰ ਕੀਤਾ ਗਿਆ ਹੈ। ਜਿਸ ਵਿੱਚ ਨੌਜਵਾਨ ਫਰੀ ਐਕਸਰਸਾਈਜ਼ ਕਰ ਸਕਦੇ ਹਨ। ਉੱਥੇ ਹੀ ਉਹਨਾਂ ਕਿਹਾ ਕਿ ਮਹਿਲਾਵਾਂ ਦੇ ਲਈ ਵੀ ਇਸ ਲਈ ਖਾਸ ਪ੍ਰਬੰਧ ਕੀਤਾ ਗਿਆ ਹੈ ਤੇConclusion:ਇਸਦਾ ਕੋਈ ਵੀ ਪੈਸਾ ਨਹੀਂ ਹੋਏਗਾ ਇਸ ਲਈ ਅਸੀਂ ਖਾਸ ਦੋ ਕੋਚ ਵੀ ਰੱਖੇ ਹਨ। ਜੋ ਨੌਜਵਾਨਾਂ ਨੂੰ ਟ੍ਰੇਨਿੰਗ ਦੇਣਗੇ ਉਹਨਾਂ ਕਿਹਾ ਕਿ ਨਸ਼ੇ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ ਤੇ ਅਸੀਂ ਆਪਣੇ ਪਿੰਡ ਵਿੱਚ ਨਸ਼ਾ ਖਤਮ ਕਰਨ ਨੂੰ ਲੈ ਕੇ ਜਗ੍ਹਾ ਜਗ੍ਹਾ ਸੀਸੀ ਟੀਵੀ ਕੈਮਰੇ ਵੀ ਲਗਾਏ ਹਨ। ਤਾਂ ਜੋ ਨਸ਼ੇ ਨੂੰ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਦੇ ਉੱਪਰ ਸਖਤ ਤੋਂ ਸਖਤ ਕਾਰਵਾਈ ਪਿੰਡ ਦੀ ਪੰਚਾਇਤ ਦੇ ਵੱਲੋਂ ਕੀਤੀ ਜਾਵੇਗੀ ਨਸ਼ਾ ਵੇਚਣ ਵਾਲੇ ਦੀ ਕੋਈ ਵੀ ਪਿੰਡ ਵੱਲੋਂ ਜਮਾਨਤ ਨਹੀਂ ਕਰਵਾਈ ਜਾਵੇਗੀ ਉਨ੍ਹਾਂ ਕਿਹਾ ਕਿ ਸ਼ਹਿਰ ਚ ਮੌਜੂਦ ਮਲਟੀ ਨੈਸ਼ਨਲ ਕੰਪਨੀਆਂ ਦੇ ਜਿੰਮਾਂ ਨੂੰ ਮਾਤ ਪਾਉਂਦਾ ਫਿਟਨੈਸ ਪੁਆਇੰਟ ਆਧੁਨਿਕ ਤਕਨੀਕ ਦੀਆਂ ਮਸ਼ੀਨਾਂ ਨਾਲ ਲੈਸ ਕੀਤਾ ਗਿਆ ਹੈ ਉਹਨਾਂ ਕਿਹਾ ਕਿ ਪਿਛਲੇ ਅੱਠ ਸਾਲ ਤੋਂ ਇਹ ਲਾਪਰਵਾਹੀਆਂ ਦੇ ਚਲਦੇ ਜਿਵੇਂ ਬੰਦ ਪਿਆ ਸੀ ਜਿਸ ਨੂੰ ਹੁਣ ਦੁਬਾਰਾ ਸ਼ੁਰੂ ਕਰਵਾ ਕੇ ਨੌਜਵਾਨਾਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਜਾਂ ਨੌਜਵਾਨ ਆਪਣੀ ਸਿਹਤ ਦਾ ਧਿਆਨ ਰੱਖ ਸਕਣ ।brbrਬਾਈਟ:--- ਨੌਜਵਾਨ ਸਰਪੰਚ ਜੁਗਰਾਜ ਸਿੰਘp


User: ETVBHARAT

Views: 1

Uploaded: 2025-01-16

Duration: 02:55

Your Page Title