ਕੰਗਣਾ ਦੀ ਫਿਲਮ ਐਮਰਜੈਂਸੀ ਸਣੇ ਅਹਿਮ ਮੁੱਦਿਆਂ 'ਤੇ ਬੋਲੇ 'ਆਪ' ਪੰਜਾਬ ਦੇ ਪ੍ਰਧਾਨ

ਕੰਗਣਾ ਦੀ ਫਿਲਮ ਐਮਰਜੈਂਸੀ ਸਣੇ ਅਹਿਮ ਮੁੱਦਿਆਂ 'ਤੇ ਬੋਲੇ 'ਆਪ' ਪੰਜਾਬ ਦੇ ਪ੍ਰਧਾਨ

ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਰੀਵਿਊ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਕਰਕੇ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ।

User: ETVBHARAT

Views: 1

Uploaded: 2025-01-16

Duration: 06:40