‘ਅਸੀਂ ਆਪਣਾ ਹੱਕ ਮੰਗ ਰਹੇ ਹਾਂ ਭੀਖ ਨਹੀਂ’, ਪਾਣੀਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਖਿਲਾਫ ਸੜਕਾਂ 'ਤੇ ਉੱਤਰੇ ਕੈਬਨਿਟ ਮੰਤਰੀ

‘ਅਸੀਂ ਆਪਣਾ ਹੱਕ ਮੰਗ ਰਹੇ ਹਾਂ ਭੀਖ ਨਹੀਂ’, ਪਾਣੀਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਖਿਲਾਫ ਸੜਕਾਂ 'ਤੇ ਉੱਤਰੇ ਕੈਬਨਿਟ ਮੰਤਰੀ

ਅੰਮ੍ਰਿਤਸਰ ਵਿੱਚ ਵੀ ਕੈਬਨਿਟ ਮੰਤਰੀਆਂ ਦੀ ਅਗਵਾਈ ਵਿੱਚ ਸਮੁੱਚੀ ਲੀਡਰਸ਼ਿਪ ਵੱਲੋਂ ਬੀਜੇਪੀ ਆਗੂ ਤਰੁਣ ਚੁੱਘ ਦੇ ਘਰ ਦਾ ਘਿਰਾਓ ਕੀਤਾ ਗਿਆ।

User: ETVBHARAT

Views: 1

Uploaded: 2025-05-01

Duration: 05:27