ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ 'ਆਪ' ਵਰਕਰਾਂ ਨੇ ਘੇਰਿਆ ਬੀਜੇਪੀ ਦਾ ਦਫ਼ਤਰ, ਰਵਨੀਤ ਬਿੱਟੂ ਦਾ ਫੂਕਿਆ ਪੁਤਲਾ, ਅਕਾਲੀ ਦਲ ਨੇ ਵੀ ਚੁੱਕੇ ਸਵਾਲ...

ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ 'ਆਪ' ਵਰਕਰਾਂ ਨੇ ਘੇਰਿਆ ਬੀਜੇਪੀ ਦਾ ਦਫ਼ਤਰ, ਰਵਨੀਤ ਬਿੱਟੂ ਦਾ ਫੂਕਿਆ ਪੁਤਲਾ, ਅਕਾਲੀ ਦਲ ਨੇ ਵੀ ਚੁੱਕੇ ਸਵਾਲ...

ਲੁਧਿਆਣਾ ਦੇ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਅਗਵਾਈ ਦੇ ਵਿੱਚ ਆਪ ਪਾਰਟੀ ਦੇ ਵਰਕਰਾਂ ਨੇ ਭਾਜਪਾ ਦੇ ਮੁੱਖ ਦਫ਼ਤਰ ਤੱਕ ਘਿਰਾਓ ਕੀਤਾ ਗਿਆ।

User: ETVBHARAT

Views: 1

Uploaded: 2025-05-01

Duration: 06:13