ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਹਾੜਾ ਸ੍ਰੀ ਦਰਬਾਰ ਸਾਹਿਬ 'ਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।

User: ETVBHARAT

Views: 8

Uploaded: 2025-06-16

Duration: 04:07