ਸੁਨਿਆਰ ਦੀ ਦੁਕਾਨ ਤੋਂ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ ਲੁਟੇਰੇ ਕਾਬੂ

ਸੁਨਿਆਰ ਦੀ ਦੁਕਾਨ ਤੋਂ ਲੱਖਾਂ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ ਲੁਟੇਰੇ ਕਾਬੂ

pਕਪੂਰਥਲਾ: ਪੁਲਿਸ ਵਲੋਂ ਸਰਾਫ਼ਾ ਬਜ਼ਾਰ ਕਪੂਰਥਲਾ ਵਿਖੇ ਪਿਛਲੇ ਦਿਨੀਂ ਹੋਈ ਚੋਰੀ ਦਾ ਕੇਸ ਸੁਲਝਾ ਲਿਆ ਗਿਆ ਹੈ। ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਇਸ ਕੇਸ ਵਿਚ ਚਾਰ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਕੇ 8 ਲੱਖ ਰੁਪਏ, 3 ਕਿੱਲੋ ਚਾਂਦੀ, 4.5 ਤੋਲੇ ਸੋਨੇ ਦੇ ਗਹਿਣੇ ਅਤੇ ਹੁੰਡਾਈ ਕਾਰ ਨੰ: ਪੀ.

User: ETVBHARAT

Views: 1

Uploaded: 2025-06-20

Duration: 05:18