ਸਾਢੇ ਤਿੰਨ ਕਿਲੋ ਹੈਰੋਇਨ ਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ, 1 ਵਿਅਕਤੀ ਗ੍ਰਿਫਤਾਰ

ਸਾਢੇ ਤਿੰਨ ਕਿਲੋ ਹੈਰੋਇਨ ਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ, 1 ਵਿਅਕਤੀ ਗ੍ਰਿਫਤਾਰ

pਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਰਛਪਾਲ ਸਿੰਘ ਉਰਫ਼ ਗੋਰਾ ਪੁੱਤਰ ਸੁਖਮੰਦਰ ਸਿੰਘ ਵਾਸੀ ਬਸਤੀ ਮਾਛੀਆਂ ਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ 500 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀ.ਆਈ.ਏ.


User: ETVBHARAT

Views: 51

Uploaded: 2025-07-11

Duration: 02:21