ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

pਗੁਰਦਾਸਪੁਰ: ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਤੋਂ ਇੱਕ ਵ੍ਹਟਸਐਪ ਕਾਲ ਰਾਹੀਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰੌਤੀ ਨਾ ਦੇਣ 'ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਬੈਂਸ ਅਨੁਸਾਰ ਉਸਨੂੰ ਲਗਾਤਾਰ 2 ਮਹੀਨਿਆਂ ਤੋਂ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਉਹ ਐਤਵਾਰ ਨੂੰ ਆਪਣੇ ਘਰ 'ਚ ਸੀ। ਇਸ ਦੌਰਾਨ ਦੁਪਹਿਰ 3.


User: ETVBHARAT

Views: 10

Uploaded: 2025-08-04

Duration: 02:32

Your Page Title